Bible Language

Numbers 18:2 (HCSB) Holman Christian Standard Bible

Versions

PAV   ਅਤੇ ਆਪਣੇ ਭਰਾਵਾਂ ਨੂੰ ਵੀ ਜਿਹੜੇ ਲੇਵੀ ਦੇ ਗੋਤ ਦੇ ਅਤੇ ਤੇਰੇ ਪਿਉ ਦੇ ਗੋਤ ਦੇ ਹਨ ਆਪਣੇ ਨੇੜ੍ਹੇ ਲਿਆ ਕਿ ਓਹ ਤੇਰੇ ਨਾਲ ਮਿਲ ਕੇ ਤੇਰੀ ਟਹਿਲ ਸੇਵਾ ਕਰਨ ਪਰ ਤੂੰ ਅਤੇ ਤੇਰੇ ਸੰਗ ਤੇਰੇ ਪੁੱਤ੍ਰ ਸਾਖੀ ਦੇ ਤੰਬੂ ਦੇ ਅੱਗੇ ਰਹੋ
IRVPA   ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ।