Bible Language

Numbers 18:26 (HCSB) Holman Christian Standard Bible

Versions

PAV   ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ ਅਰਥਾਤ ਦਸਵੰਧ ਦਾ ਦਸਵੰਧ
IRVPA   ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ।