Bible Language

Numbers 19:10 (HCSB) Holman Christian Standard Bible

Versions

PAV   ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸੰਝ ਤੀਕ ਅਸ਼ੁੱਧ ਰਹੇਗਾ। ਇਸਰਾਏਲੀਆਂ ਲਈ ਅਤੇ ਪਰਦੇਸੀ ਲਈ ਜਿਹੜਾ ਉਨ੍ਹਾਂ ਦੇ ਵਿੱਚ ਟਿੱਕਦਾ ਹੈ ਏਹ ਸਦਾ ਦੀ ਬਿਧੀ ਹੋਵੇਗੀ।।
IRVPA   ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ। PS