Bible Language

Numbers 1:20 (HCSB) Holman Christian Standard Bible

Versions

PAV   ਇਸਰਾਏਲ ਦੇ ਪਲੋਠੇ ਰਊਬੇਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ
IRVPA   ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।