Bible Language

Numbers 1:3 (HCSB) Holman Christian Standard Bible

Versions

PAV   ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲ ਵਿੱਚੋਂ ਜੁੱਧ ਲਈ ਨਿੱਕਲਦੇ ਹਨ ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕਰੋ
IRVPA   ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।