Bible Language

Numbers 1:45 (HCSB) Holman Christian Standard Bible

Versions

PAV   ਸੋ ਓਹ ਸਾਰੇ ਜਿਹੜੇ ਇਸਰਾਲੀਆਂ ਵਿੱਚੋਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਜੁੱਧ ਲਈ ਨਿੱਕਲਦੇ ਸਨ
IRVPA   ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ।