Bible Language

Numbers 20:12 (HCSB) Holman Christian Standard Bible

Versions

PAV   ਉਪਰੰਤ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਏਸ ਲਈ ਕਿ ਤੁਸਾਂ ਮੇਰੀ ਪਰਤੀਤ ਨਾ ਕੀਤੀ ਕਿ ਇਸਰਾਏਲ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤ੍ਰ ਠਹਿਰਾਉਂਦੇ, ਹੁਣ ਤੁਸੀਂ ਏਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਜਾਓਗੇ
IRVPA   ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ।