Bible Language

Numbers 21:28 (HCSB) Holman Christian Standard Bible

Versions

PAV   ਕਿਉਂ ਜੋ ਅੱਗ ਹੱਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਭਬੂਕਾ, ਮੋਆਬ ਦੇ ਆਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੀਆਂ ਉਚਿਆਈਆਂ ਦੇ ਮਾਲਕਾਂ ਨੂੰ।
IRVPA   ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ,
ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ,
ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਚੋਟੀਆਂ ਨੂੰ ਵੀ ਤਬਾਹ ਕੀਤਾ।