Bible Language

Numbers 21:7 (HCSB) Holman Christian Standard Bible

Versions

PAV   ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋਂ ਅਸੀਂ ਤੇਰੇ ਵਿਰੁੱਧ ਅਤੇ ਯਹੋਵਾਹ ਦੇ ਵਿਰੁੱਧ ਬੋਲੇ ਹੁਣ ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਥੋਂ ਏਹ ਸੱਪ ਮੋੜ ਲਵੇ। ਸੋ ਮੂਸਾ ਨੇ ਪਰਜਾ ਲਈ ਬੇਨਤੀ ਕੀਤੀ
IRVPA   ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।