Bible Language

Numbers 22:18 (HCSB) Holman Christian Standard Bible

Versions

PAV   ਅੱਗੋਂ ਬਿਲਆਮ ਨੇ ਉੱਤਰ ਦੇ ਕੇ ਬਾਲਾਕ ਦੇ ਟਹਿਲੂਆਂ ਨੂੰ ਆਖਿਆ, ਜੇ ਬਾਲਾਕ ਮੈਨੂੰ ਆਪਣੇ ਘਰ ਭਰ ਦੀ ਚਾਂਦੀ ਅਰ ਸੋਨਾ ਵੀ ਦੇਵੇ ਤਾਂ ਵੀ ਮੈ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਦੀ ਉਲੰਘਣਾ ਨਹੀਂ ਕਰ ਸੱਕਦਾ ਹਾਂ ਕਿ ਮੈਂ ਘੱਟ ਯਾ ਵੱਧ ਕਰਾਂ
IRVPA   ਅੱਗੋਂ ਬਿਲਆਮ ਨੇ ਬਾਲਾਕ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਜੇਕਰ ਬਾਲਾਕ ਮੈਨੂੰ ਆਪਣਾ ਸੋਨੇ ਤੇ ਚਾਂਦੀ ਨਾਲ ਭਰਿਆ ਘਰ ਵੀ ਦੇ ਦੇਵੇ ਤਾਂ ਵੀ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਉਸ ਨੂੰ ਘੱਟ ਜਾਂ ਵੱਧ ਜਾਣ ਕੇ ਮੰਨਾ।