Bible Language

Numbers 22:34 (HCSB) Holman Christian Standard Bible

Versions

PAV   ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕੇ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸਾਂ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖਲੋਤਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਵਾਂਗਾ
IRVPA   ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ।