Bible Language

Numbers 22:36 (HCSB) Holman Christian Standard Bible

Versions

PAV   ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਗਿਆ ਹੈਂ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਸਗੋਂ ਐਨ ਸਰਹੱਦ ਉੱਤੇ ਸੀ
IRVPA   {ਬਾਲਾਕ ਦੁਆਰਾ ਬਿਲਆਮ ਦਾ ਸਵਾਗਤ} PS ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।