Bible Language

Numbers 22:7 (HCSB) Holman Christian Standard Bible

Versions

PAV   ਤਾਂ ਮੋਆਬ ਦੇ ਬਜ਼ੁਰਗ ਅਰ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਫਾਲ ਪਾਉਣ ਦੇ ਇਨਾਮ ਸਨ ਅਤੇ ਓਹ ਬਿਲਆਮ ਕੋਲ ਕੇ ਉਹ ਨੂੰ ਬਾਲਾਕ ਦੀਆਂ ਗੱਲਾਂ ਬੋਲੇ
IRVPA   ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।