Bible Language

Numbers 27:21 (HCSB) Holman Christian Standard Bible

Versions

PAV   ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫੈਂਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਨਾਲੇ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ
IRVPA   ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ।