Bible Language

Numbers 2:17 (HCSB) Holman Christian Standard Bible

Versions

PAV   ਫੇਰ ਮੰਡਲੀ ਦੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਡੇਰੇ ਲਾਏ ਤਿਵੇਂ ਓਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।।
IRVPA   ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ। PEPS