Bible Language

Numbers 30:8 (HCSB) Holman Christian Standard Bible

Versions

PAV   ਪਰ ਜੇ ਸੁਨਣ ਵਾਲੇ ਦਿਨ ਉਸ ਦਾ ਮਨੁੱਖ ਉਸ ਨੂੰ ਵਰਜੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਰ ਉਸ ਦੇ ਬੁੱਲਾਂ ਤੋਂ ਬਿਨਾਂ ਸੋਚੇ ਸਮਝੇ ਨਿਕਲੀ ਹੋਈ ਗੱਲ ਜਿਹ ਦੇ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਟੁੱਟ ਜਾਵੇਂ ਤਾਂ ਯਹੋਵਾਹ ਉਸ ਨੂੰ ਮਾਫੀ ਦੇਵੇਗਾ।।
IRVPA   ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।