Bible Language

Numbers 31:17 (HCSB) Holman Christian Standard Bible

Versions

PAV   ਹੁਣ ਨਿਆਣਿਆਂ ਵਿੱਚੋਂ ਨਰ ਨਿਆਣੇ ਵੱਢ ਸੁੱਟੋ ਅਤੇ ਹਰ ਤੀਵੀਂ ਜਿਹ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਵੱਢ ਸੁੱਟੋ
IRVPA   ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ।