Bible Language

Numbers 31:19 (HCSB) Holman Christian Standard Bible

Versions

PAV   ਪਰ ਤੁਸੀਂ ਡੇਰੇ ਤੋਂ ਬਾਹਰ ਸੱਤ ਦਿਨ ਟਿਕੋ, ਓਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਵੱਢਿਆ ਹੋਵੇ ਅਤੇ ਓਹ ਸਾਰੇ ਜਿਨ੍ਹਾਂ ਨੇ ਕਿਸੇ ਵੱਢੇ ਹੋਏ ਨੂੰ ਛੋਹਿਆ ਹੋਵੇ ਤੁਸੀਂ ਸਾਰੇ ਅਤੇ ਤੁਹਾਡੇ ਬੰਧੂਏ ਆਪਣੇ ਆਪ ਨੂੰ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤ੍ਰ ਕਰੋ
IRVPA   ਪਰ ਤੁਸੀਂ ਡੇਰੇ ਤੋਂ ਸੱਤ ਦਿਨ ਬਾਹਰ ਰਹੋ, ਉਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ ਅਤੇ ਜਿਨ੍ਹਾਂ ਨੇ ਕਿਸੇ ਮਰੇ ਹੋਏ ਨੂੰ ਛੂਹਿਆ ਹੋਵੇ, ਉਹ ਸਾਰੇ ਆਪਣੇ ਆਪ ਨੂੰ ਆਪਣੇ ਗੁਲਾਮਾਂ ਸਮੇਤ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤਰ ਕਰਨ।