Bible Language

Numbers 31:28 (HCSB) Holman Christian Standard Bible

Versions

PAV   ਅਤੇ ਤੂੰ ਉਨ੍ਹਾਂ ਜੋਧਿਆਂ ਤੋਂ ਜਿਹੜੇ ਲੜਾਈ ਵਿੱਚ ਗਏ ਯਹੋਵਾਹ ਲਈ ਕਰ ਲਈਂ ਅਰਥਾਤ ਇੱਕ ਜਾਨ ਪੰਜ ਸੌ ਵਿੱਚ ਭਾਵੇਂ ਆਦਮੀਆਂ ਦੀ ਭਾਵੇਂ ਵੱਗ ਦੀ ਭਾਵੇਂ ਗਧਿਆਂ ਦੀ ਭਾਵੇਂ ਇੱਜੜਾਂ ਦੀ
IRVPA   ਅਤੇ ਤੂੰ ਉਨ੍ਹਾਂ ਸੂਰਮਿਆਂ ਤੋਂ ਜਿਹੜੇ ਲੜਾਈ ਵਿੱਚ ਗਏ, ਯਹੋਵਾਹ ਲਈ ਲਗਾਨ ਲਈਂ ਅਰਥਾਤ ਪੰਜ ਸੌ ਵਿੱਚੋਂ ਇੱਕ ਜਾਨ ਭਾਵੇਂ ਉਹ ਆਦਮੀਆਂ ਦੀ, ਭਾਵੇਂ ਵੱਗ ਦੀ, ਭਾਵੇਂ ਗਧਿਆਂ ਦੀ, ਭਾਵੇਂ ਇੱਜੜਾਂ ਦੀ ਹੋਵੇ।