Bible Language

Numbers 31:52 (HCSB) Holman Christian Standard Bible

Versions

PAV   ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ ਜਿਹੜਾ ਉਨ੍ਹਾਂ ਯਹੋਵਾਹ ਲਈ ਚੜ੍ਹਾਇਆ ਸਵਾਕੁ ਪੰਜ ਮਣ ਪੱਕਾ ਸੀ ਜਿਹੜਾ ਹਜ਼ਾਰਾਂ ਦੇ ਸਰਦਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਤੋਂ ਆਇਆ
IRVPA   ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ।