Bible Language

Numbers 31:8 (HCSB) Holman Christian Standard Bible

Versions

PAV   ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਓਹਨਾਂ ਵੱਢਿਆ ਹੋਇਆਂ ਦੇ ਨਾਲ ਹੀ ਵੱਢ ਸੁੱਟਿਆ ਅਰਥਾਤ ਅੱਵੀ ਅਤੇ ਰਕਮ ਅਤੇ ਸੂਰ ਅਤੇ ਹੂਰ ਅਤੇ ਰਬਾ,— ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਨਾਲੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਤੇਗ ਨਾਲ ਵੱਢ ਸੁੱਟਿਆ
IRVPA   ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ।