Bible Language

Numbers 32:28 (HCSB) Holman Christian Standard Bible

Versions

PAV   ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ
IRVPA   ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ।