Bible Language

Numbers 32:9 (HCSB) Holman Christian Standard Bible

Versions

PAV   ਜਦ ਓਹ ਅਸ਼ਕੋਲ ਦੀ ਵਾਦੀ ਨੂੰ ਉਤਾਹਾਂ ਗਏ ਅਤੇ ਉਸ ਧਰਤੀ ਨੂੰ ਵੇਖਿਆ ਤਾਂ ਉਨ੍ਹਾਂ ਨੇ ਇਸਰਾਏਲੀਆਂ ਦਾ ਦਿਲ ਤੋਂੜਿਆ ਸੀ ਸੋ ਓਹ ਉਸ ਧਰਤੀ ਵਿੱਚ ਨਾ ਗਏ ਜਿਹੜੀ ਯਹੋਵਾਹ ਨੇ ਉਨ੍ਹਾਂ ਨੂੰ ਦਿੱਤੀ ਸੀ
IRVPA   ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।