Bible Language

Numbers 33:3 (HCSB) Holman Christian Standard Bible

Versions

PAV   ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੋਂ ਨਿੱਕਲ ਗਏ
IRVPA   ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।