Bible Language

Numbers 34:4 (HCSB) Holman Christian Standard Bible

Versions

PAV   ਤਾਂ ਤੁਹਾਡੀ ਹੱਦ ਦੱਖਣ ਅਕਰੱਬੀਮ ਦੀ ਚੜ੍ਹਾਈ ਵੱਲ ਮੁੜੇ, ਫੇਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਉ ਦੱਖਣ ਤੋਂ ਕਾਦੇਸ਼ ਬਰਨੇਆ ਤੀਕ ਹੋਵੇ ਅਤੇ ਹਸਰ-ਅੱਦਾਰ ਤੀਕ ਜਾ ਕੇ ਅਸਮੋਨ ਤੀਕ ਪਹੁੰਚੇ
IRVPA   ਤੁਹਾਡੀ ਹੱਦ ਦੱਖਣ ਵਿੱਚ ਅਕਰਾਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੇਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ।