Bible Language

Numbers 35:32 (HCSB) Holman Christian Standard Bible

Versions

PAV   ਤੁਸੀਂ ਕੋਈ ਜੁਰਮਾਨਾ ਉਸ ਲਈ ਨਾ ਲਿਓ ਜਿਹੜਾ ਆਪਣੇ ਪਨਾਹ ਨਗਰ ਨੂੰ ਨੱਠ ਗਿਆ ਹੋਵੇ ਅਤੇ ਉਹ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਵੱਸੇ
IRVPA   ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ।