Bible Language

Numbers 3:36 (HCSB) Holman Christian Standard Bible

Versions

PAV   ਮਰਾਰੀਆਂ ਦੀ ਵੇਖ ਭਾਲ ਦੀ ਜੁੰਮੇਵਾਰੀ ਵਿੱਚ ਡੇਹਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ ਅਰ ਉਸ ਦਾ ਸਾਰਾ ਸਮਾਨ ਅਰ ਉਸ ਦੀ ਸਾਰੀ ਸੇਵਾ ਹੋਣ
IRVPA   ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।