Bible Language

Numbers 3:4 (HCSB) Holman Christian Standard Bible

Versions

PAV   ਨਾਦਾਬ ਅਰ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਓਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਓਪਰੀ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤ੍ਰ ਨਹੀਂ ਸਨ ਸੋ ਅਲਆਜ਼ਾਰ ਅਰ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ।।
IRVPA   ਨਾਦਾਬ ਅਤੇ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਉਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਅਯੋਗ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤਰ ਨਹੀਂ ਸਨ ਇਸ ਲਈ ਅਲਆਜ਼ਾਰ ਅਤੇ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ। PS