Bible Language

Numbers 4:12 (HCSB) Holman Christian Standard Bible

Versions

PAV   ਫੇਰ ਓਹ ਓਪਾਸਨਾ ਦੀ ਸੇਵਾ ਦੇ ਸਾਰੇ ਭਾਡੇਂ ਜਿੰਨਾਂ ਨਾਲ ਓਹ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਵਿੱਚ ਕੱਜਣ ਅਰ ਉਨ੍ਹਾਂ ਨੂੰ ਚੋਬਾਂ ਉੱਤੇ ਰੱਖਣ
IRVPA   ਫੇਰ ਉਹ ਉਪਾਸਨਾ ਦੀ ਸੇਵਾ ਦੇ ਸਾਰੇ ਭਾਂਡੇ, ਜਿਨ੍ਹਾਂ ਨਾਲ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਕੱਜਣ ਅਤੇ ਉਨ੍ਹਾਂ ਨੂੰ ਡੰਡੇ ਉੱਤੇ ਰੱਖਣ।