Bible Language

Numbers 4:49 (HCSB) Holman Christian Standard Bible

Versions

PAV   ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਓਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਰ ਭਾਰ ਅਨੁਸਾਰ। ਇਉਂ ਓਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।
IRVPA   ਇਸ ਤਰ੍ਹਾਂ ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਉਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਤੇ ਭਾਰ ਅਨੁਸਾਰ। ਇਸ ਤਰ੍ਹਾਂ ਉਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PE