Bible Language

Numbers 5:7 (HCSB) Holman Christian Standard Bible

Versions

PAV   ਤਾਂ ਉਹ ਆਪਣੇ ਪਾਪ ਦਾ ਅਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦਾ ਪੂਰਾ ਵੱਟਾ ਭਰੇ ਅਤੇ ਉਹ ਉਸ ਦੇ ਨਾਲ ਪੰਜਵਾ ਹਿੱਸਾ ਵੱਧ ਪਾਕੇ ਉਹ ਨੂੰ ਦੇਵੇ ਜਿਹ ਦਾ ਉਹ ਦੋਸ਼ੀ ਹੋਇਆ
IRVPA   ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ।