Versions
PAV ਤਾਂ ਜਾਜਕ ਇੱਕ ਨੂੰ ਪਾਪ ਦੀ ਬਲੀ ਅਰ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਉਂ ਉਹ ਦੇ ਲਈ ਪਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲੋਥਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤ੍ਰ ਕਰੇ
IRVPA ਤਾਂ ਜਾਜਕ ਇੱਕ ਨੂੰ ਪਾਪ ਬਲੀ ਅਤੇ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਸ ਤਰ੍ਹਾਂ ਉਹ ਦੇ ਲਈ ਪ੍ਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲਾਸ਼ ਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤਰ ਕਰੇ।