Bible Language

Numbers 6:12 (HCSB) Holman Christian Standard Bible

Versions

PAV   ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਵਰਹੇ ਦਾ ਲੇਲਾ ਅਪਰਾਧ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿੱਛਲੇ ਦਿਨ ਅਕਾਰਥ ਗਏ ਕਿਉਂ ਜੋ ਉਹ ਆਪਣੇ ਅੱਡ ਹੋਣ ਵਿੱਚ ਭਿੱਟਿਆ ਗਿਆ।।
IRVPA   ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ। PEPS