Bible Language

Numbers 6:14 (HCSB) Holman Christian Standard Bible

Versions

PAV   ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਵਰਹੇ ਦਾ ਬੱਜ ਤੋਂ ਰਹਿਤ ਲੇਲਾ ਹੋਮ ਦੀ ਬਲੀ ਲਈ ਅਤੇ ਇੱਕ ਵਰਹੇ ਦੀ ਬੱਜ ਤੋਂ ਰਹਿਤ ਲੇਲੀ ਪਾਪ ਦੀ ਬਲੀ ਲਈ ਅਤੇ ਇੱਕ ਬੱਜ ਤੋਂ ਰਹਿਤ ਛੱਤ੍ਰਾ ਸੁਖ ਸਾਂਦ ਦੀ ਬਲੀ ਲਿਆਵੇ
IRVPA   ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ।