Bible Language

Numbers 6:18 (HCSB) Holman Christian Standard Bible

Versions

PAV   ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਬਾਲ ਅੱਗ ਉੱਤੇ ਸੁੱਟੇ ਜਿਹੜੇ ਸੁਖ ਸਾਂਦ ਦੀ ਬਲੀ ਹੇਠ ਹੈ
IRVPA   ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।