Versions
PAV ਫੇਰ ਜਾਜਕ ਉਸ ਛੱਤ੍ਰੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰਾ ਫੁਲਕਾ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ
IRVPA ਫੇਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰੀ ਰੋਟੀ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ।