Bible Language

Numbers 6:21 (HCSB) Holman Christian Standard Bible

Versions

PAV   ਏਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਓਵੇਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।।
IRVPA   ਇਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ। PS