Bible Language

Numbers 7:13 (HCSB) Holman Christian Standard Bible

Versions

PAV   ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ। ਏਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ
IRVPA   ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ