Bible Language

Numbers 7:17 (HCSB) Holman Christian Standard Bible

Versions

PAV   ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ ਅਤੇ ਪੰਜ ਇੱਕ ਸਾਲੇ ਲੇਲੇ। ਏਹ ਅੰਮੀਨਾਦਾਬ ਦੇ ਪੁੱਤ੍ਰ ਨਹਸ਼ੋਨ ਦਾ ਚੜ੍ਹਾਵਾ ਸੀ।।
IRVPA   ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ। PEPS