Bible Language

Numbers 7:47 (HCSB) Holman Christian Standard Bible

Versions

PAV   ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਦਊਏਲ ਦੇ ਪੁੱਤ੍ਰ ਅਲਯਾਸਾਫ਼ ਦਾ ਚੜ੍ਹਾਵਾ ਸੀ।।
IRVPA   ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ।