Versions
PAV ਅਤੇ ਸੁੱਖ ਸਾਂਦ ਦੀ ਬਲੀ ਲਈ ਦੋ ਬਲਦ, ਪੰਜ ਛੱਤ੍ਰੇ, ਪੰਜ ਬੱਕਰੇ, ਪੰਜ ਇੱਕ ਸਾਲੇ ਲੇਲੇ। ਏਹ ਅੰਮੀਹੂਦ ਦੇ ਪੁੱਤ੍ਰ ਅਲੀਸ਼ਾਮਾ ਦਾ ਚੜ੍ਹਾਵਾ ਸੀ।।
IRVPA ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ। PEPS