Bible Language

Numbers 7:8 (HCSB) Holman Christian Standard Bible

Versions

PAV   ਅਤੇ ਚਾਰ ਗੱਡੇ ਅਰ ਅੱਠ ਬਲਦ ਮਰਾਰੀਆਂ ਨੂੰ ਉਹਨਾਂ ਦੀ ਟਹਿਲ ਸੇਵਾ ਅਨੁਸਾਰ ਜਿਹੜੀ ਹਾਰੂਨ ਜਾਜਕ ਦੇ ਪੁੱਤ੍ਰ ਈਥਾਮਾਰ ਦੇ ਹੱਥ ਵਿੱਚ ਸੀ ਦਿੱਤੇ
IRVPA   ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।