Bible Language

Numbers 8:17 (HCSB) Holman Christian Standard Bible

Versions

PAV   ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਲੋਠੇ ਮੇਰੇ ਹਨ, ਕੀ ਆਦਮੀ ਦਾ ਕੀ ਡੰਗਰ ਦਾ। ਜਿਸ ਦਿਨ ਤੋਂ ਮਿਸਰ ਦੇਸ ਦਿਆਂ ਸਾਰਿਆਂ ਪਲੋਠਿਆਂ ਨੂੰ ਮਾਰਿਆ ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤ੍ਰ ਕੀਤਾ
IRVPA   ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਮੇਰੇ ਹਨ, ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ। ਜਿਸ ਦਿਨ ਤੋਂ ਮੈਂ ਮਿਸਰ ਦੇਸ ਦੇ ਸਾਰਿਆਂ ਪਹਿਲੌਠਿਆਂ ਨੂੰ ਮਾਰਿਆ, ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤਰ ਕੀਤਾ।