Bible Language

Numbers 8:19 (HCSB) Holman Christian Standard Bible

Versions

PAV   ਮੈਂ ਹਾਰੂਨ ਅਰ ਉਸ ਦੇ ਪੁੱਤ੍ਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ। ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ ਨਾਲੇ ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਕੋਈ ਬਵਾ ਇਸਰਾਏਲੀਆਂ ਵਿੱਚੋਂ ਜਦ ਇਸਰਾਏਲੀ ਪਵਿੱਤ੍ਰ ਅਸਥਾਨ ਦੇ ਨੇੜ੍ਹੇ ਆਉਣ ਨਾ ਪਵੇ
IRVPA   ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ ਕਿ ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ, ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਜਦ ਇਸਰਾਏਲੀ ਪਵਿੱਤਰ ਸਥਾਨ ਦੇ ਨੇੜੇ ਆਉਣ ਤਾਂ ਕੋਈ ਬਵਾ ਉਹਨਾਂ ਉੱਤੇ ਨਾ ਪਵੇ। PEPS