Bible Language

Numbers 8:22 (HCSB) Holman Christian Standard Bible

Versions

PAV   ਏਸ ਦੇ ਮਗਰੋਂ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਵੜੇ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਵਿਖੇ ਹੁਕਮ ਦਿੱਤਾ ਸੀ ਤਿਵੇਂ ਹੀ ਉਨ੍ਹਾਂ ਨੇ ਉਨ੍ਹਾਂ ਨਾਲ ਕੀਤਾ।।
IRVPA   ਇਸ ਤੋਂ ਬਾਅਦ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਆਏ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਦੇ ਵਿਖੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਹਨਾਂ ਨੇ ਉਨ੍ਹਾਂ ਨਾਲ ਕੀਤਾ। PEPS