Bible Language

Numbers 9:13 (HCSB) Holman Christian Standard Bible

Versions

PAV   ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਪੈਂਡੇ ਵਿੱਚ ਵੀ ਨਾ ਹੋਵੇ ਜੇ ਓਹ ਪਸਾਹ ਮਨਾਉਣ ਤੋਂ ਇਨਕਾਰੀ ਹੋਵੇ ਤਾਂ ਉਹ ਪ੍ਰਾਣੀ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ ਕਿਉਂ ਜੋ ਓਹ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ। ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ
IRVPA   ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ।