Versions
PAV ਜਿਸ ਦਿਨ ਡੇਹਰਾ ਖੜਾ ਕੀਤਾ ਗਿਆ ਤਾਂ ਬੱਦਲ ਨੇ ਡੇਹਰੇ ਨੂੰ ਸਾਖੀ ਦੇ ਤੰਬੂ ਤੀਕ ਢੱਕ ਲਿਆ ਅਤੇ ਸੰਝ ਨੂੰ ਡੇਹਰੇ ਉੱਤੇ ਸਵੇਰ ਤੀਕ ਅੱਗ ਜੇਹੀ ਦਿੱਸਦੀ ਰਹੀ
IRVPA {ਨਿਵਾਸ ਸਥਾਨ ਉੱਤੇ ਬੱਦਲ} (ਕੂਚ 40:34-38) PS ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ।