Versions
PAV ਕਦੀ ਕਦੀ ਬੱਦਲ ਥੋੜੇ ਦਿਨ ਡੇਹਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਹਰੇ ਵਿੱਚ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ
IRVPA ਕਦੀ-ਕਦੀ ਬੱਦਲ ਥੋੜ੍ਹੇ ਦਿਨ ਡੇਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਰੇ ਵਿੱਚ ਹੀ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ।