Bible Language

Obadiah 1:15 (HCSB) Holman Christian Standard Bible

Versions

PAV   ਯਹੋਵਾਹ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਢੁੱਕਾ ਹੈ, ਜਿਹਾ ਤੈਂ ਕੀਤਾ ਤਿਹਾ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।
IRVPA   {ਪਰਮੇਸ਼ੁਰ ਕੌਮਾਂ ਦਾ ਨਿਆਂ ਕਰੇਗਾ} PS ਯਹੋਵਾਹ ਦੇ ਨਿਆਂ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।