Bible Language

Philippians 1:13 (HCSB) Holman Christian Standard Bible

Versions

PAV   ਐਥੋਂ ਤੋੜੀ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਨਮਿੱਤ ਹਨ
ERVPA   ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਡ਼ੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ।
IRVPA   ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ।